ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਜੀ ਸਰਦਾਰਨੀ ਹਰਿਮੰਦਰ ਕੌਰ ਬਾਦਲ ਸਦੀਵੀਂ ਵਿਛੋੜਾ ਦੇ ਗਏ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਦੁਪਹਿਰ ਬਾਅਦ 3.00 ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।