ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਜਲੀ ਸੈਕਟਰ ਨੂੰ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ ।

ਇਸਦੇ ਨਾਲ ਉਨ੍ਹਾਂ ਇਸ ਮੁਸ਼ਕਿਲ ਸਮੇਂ ਵਿੱਚ ਖਪਤਕਾਰਾਂ ਨੂੰ ਬਿਨ੍ਹਾਂ ਰੁਕੇ ਸੇਵਾਵਾਂ ਦੇਣ ਲਈ ਪੀ.ਐਸ.ਪੀ.ਸੀ.ਐਲ. ਅਤੇ ਹੋਰਾਂ ਨੂੰ ਮੌਜੂਦਾਂ ਸੰਕਟ ਚੋਂ ਕੱਢਣਾ ਦੀ ਸਿਫਾਰਸ਼ ਵੀ ਕੀਤੀ ਹੈ।