ਜਲੰਧਰ ,12 ਅਗਸਤ – ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ,ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ – ਕਾਲਜ ਤੇ ਹੋਰ ਵਿੱਦਿਅਕ ਸੰਸਥਾਵਾਂ ‘ਚ ਪ੍ਰਬੰਧਕੀ ਕਾਰਨ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਹੋਇਆ ਹੈ। 

ਡੀ ਸੀ ਜਲੰਧਰ ਵੱਲੋਂ ਇਹ ਆਦੇਸ਼ ਦਿਤੇ ਗਏ ਹਨ ।